ਬਾਲ ਸਾਹਿਤFrom Wikipedia, the free encyclopedia ਬਾਲ ਸਾਹਿਤ ਸਾਹਿਤ ਦੀ ਉਹ ਵੰਨਗੀ ਹੈ ਜਿਸ ਦੀ ਰਚਨਾ ਬੱਚਿਆਂ ਨੂੰ ਕੇਂਦਰ ਵਿੱਚ ਰੱਖ ਕੇ ਕੀਤੀ ਜਾਂਦੀ ਹੈ।ਦੂਜੇ ਸ਼ਬਦਾਂ ਵਿੱਚ ਕਿਹਾ ਜਾ ਸਕਦਾ ਹੈ ਕਿ ਬੱਚਿਆਂ ਲਈ ਲਿਖਿਆ ਜਾਣ ਵਾਲਾ ਸਾਹਿਤ ਹੀ ਬਾਲ ਸਾਹਿਤ ਹੈ।
ਬਾਲ ਸਾਹਿਤ ਸਾਹਿਤ ਦੀ ਉਹ ਵੰਨਗੀ ਹੈ ਜਿਸ ਦੀ ਰਚਨਾ ਬੱਚਿਆਂ ਨੂੰ ਕੇਂਦਰ ਵਿੱਚ ਰੱਖ ਕੇ ਕੀਤੀ ਜਾਂਦੀ ਹੈ।ਦੂਜੇ ਸ਼ਬਦਾਂ ਵਿੱਚ ਕਿਹਾ ਜਾ ਸਕਦਾ ਹੈ ਕਿ ਬੱਚਿਆਂ ਲਈ ਲਿਖਿਆ ਜਾਣ ਵਾਲਾ ਸਾਹਿਤ ਹੀ ਬਾਲ ਸਾਹਿਤ ਹੈ।