![cover image](https://wikiwandv2-19431.kxcdn.com/_next/image?url=https://upload.wikimedia.org/wikipedia/commons/thumb/f/f2/Sardar_patel_%2528cropped%2529.jpg/640px-Sardar_patel_%2528cropped%2529.jpg&w=640&q=50)
ਵੱਲਭਭਾਈ ਪਟੇਲ
From Wikipedia, the free encyclopedia
ਸਰਦਾਰ ਵੱਲਭਭਾਈ ਪਟੇਲ (ਗੁਜਰਾਤੀ: સરદાર વલ્લભભાઈ પટેલ ) (ਹਿੰਦੀ ਉਚਾਰਨ: [ʋəlləbˈbʱaːi pəˈʈeːl] ( ਸੁਣੋ)) (31 ਅਕਤੂਬਰ 1875 – 15 ਦਸੰਬਰ 1950) ਭਾਰਤ ਦੇ ਇੱਕ ਬੈਰਿਸਟਰ ਅਤੇ ਰਾਜਨੀਤੀਵਾਨ, ਇੰਡੀਅਨ ਨੈਸ਼ਨਲ ਕਾਂਗਰਸ ਦੇ ਵੱਡੇ ਨੇਤਾਵਾਂ ਵਿੱਚੋਂ ਇੱਕ ਅਤੇ ਭਾਰਤ ਗਣਰਾਜ ਦੇ ਬਾਨੀਆਂ ਵਿੱਚੋਂ ਇੱਕ ਸੀ। ਉਸਨੂੰ ਅਕਸਰ ਸਰਦਾਰ ਦੇ ਵਿਸ਼ੇਸ਼ਣ ਨਾਲ ਪੁਕਾਰਿਆ ਜਾਂਦਾ ਸੀ।ਉਹ ਗੁਜਰਾਤ ਦੇ ਦਿਹਾਤ ਵਿੱਚ ਵੱਡੇ ਹੋਏ ਸੀ। [1] ਪਟੇਲ ਦਾ ਭਾਰਤ ਦੀ ਆਜ਼ਾਦੀ ਦੀ ਲਹਿਰ ਅਤੇ ਬਾਅਦ ਦੇ ਮੁਢਲੇ ਦੌਰ ਵਿਚ ਦੇਸ਼ ਦੇ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਰਿਹਾ ਹੈ।[2]
ਵਿਸ਼ੇਸ਼ ਤੱਥ ਸਰਦਾਰ ਵੱਲਭਭਾਈ ਪਟੇਲ, ਭਾਰਤ ਦਾ ਉਪ ਪ੍ਰਧਾਨ ਮੰਤਰੀ ...
ਸਰਦਾਰ ਵੱਲਭਭਾਈ ਪਟੇਲ | |
---|---|
![]() | |
ਭਾਰਤ ਦਾ ਉਪ ਪ੍ਰਧਾਨ ਮੰਤਰੀ | |
ਦਫ਼ਤਰ ਵਿੱਚ 15 ਅਗਸਤ 1947 – 15 ਦਸੰਬਰ 1950 | |
ਪ੍ਰਧਾਨ ਮੰਤਰੀ | ਜਵਾਹਰਲਾਲ ਨਹਿਰੂ |
ਤੋਂ ਪਹਿਲਾਂ | ਪਦਵੀ ਸਥਾਪਤ ਕੀਤੀ ਗਈ |
ਤੋਂ ਬਾਅਦ | ਮੋਰਾਰਜੀ ਦੇਸਾਈ |
ਗ੍ਰਹਿ ਮੰਤਰੀ | |
ਦਫ਼ਤਰ ਵਿੱਚ 15 ਅਗਸਤ 1947 – 15 ਦਸੰਬਰ 1950 | |
ਪ੍ਰਧਾਨ ਮੰਤਰੀ | ਜਵਾਹਰਲਾਲ ਨਹਿਰੂ |
ਤੋਂ ਪਹਿਲਾਂ | ਪਦਵੀ ਸਥਾਪਤ ਕੀਤੀ ਗਈ |
ਤੋਂ ਬਾਅਦ | ਸੀ. ਰਾਜਾਗੋਪਾਲਾਚਾਰੀ |
ਨਿੱਜੀ ਜਾਣਕਾਰੀ | |
ਜਨਮ | (1875-10-31)31 ਅਕਤੂਬਰ 1875 ਨਾਦੀਆਦ, ਬੰਬਈ ਪ੍ਰੈਜੀਡੈਂਸੀ, ਬਰਤਾਨਵੀ ਰਾਜ |
ਮੌਤ | 15 ਦਸੰਬਰ 1950(1950-12-15) (ਉਮਰ 75) ਬੰਬੇ, ਬੰਬਈ ਰਾਜ, ਭਾਰਤ |
ਕੌਮੀਅਤ | ਭਾਰਤੀ |
ਸਿਆਸੀ ਪਾਰਟੀ | ਇੰਡੀਅਨ ਨੈਸ਼ਨਲ ਕਾਂਗਰਸ |
ਬੱਚੇ | ਮਨੀਬੇਨ ਪਟੇਲ, ਦਾਹਿਆਭਾਈ ਪਟੇਲ |
ਅਲਮਾ ਮਾਤਰ | ਮਿਡਲ ਟੈਂਪਲ |
ਪੇਸ਼ਾ | ਵਕਾਲਤ |
ਬੰਦ ਕਰੋ